Exodus 40:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੂਸਾ ਨੇ ਮੰਡਲੀ ਵਾਲੇ ਤੰਬੂ ਵਿੱਚ ਸੁਨਿਹਰੀ ਜਗਵੇਦੀ ਸਥਾਪਿਤ ਕੀਤੀ। ਉਸ ਨੇ ਜਗਵੇਦੀ ਨੂੰ ਪਰਦੇ ਦੇ ਸਾਹਮਣੇ ਰੱਖ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਸੋਨੇ ਦੀ ਜਗਵੇਦੀ ਨੂੰ ਮੰਡਲੀ ਦੇ ਤੰਬੂ ਵਿੱਚ ਪੜਦੇ ਦੇ ਸਾਹਮਣੇ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਸੋਨੇ ਦੀ ਜਗਵੇਦੀ ਨੂੰ ਮੰਡਲੀ ਦੇ ਤੰਬੂ ਵਿੱਚ ਪਰਦੇ ਦੇ ਸਾਹਮਣੇ ਰੱਖਿਆ