Exodus 40:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਪਵਿੱਤਰ ਤੰਬੂ ਅਰਥਾਤ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਹੋਮ ਦੀਆਂ ਭੇਟਾਂ ਲਈ ਜਗਵੇਦੀ ਸਥਾਪਿਤ ਕਰ ਦਿੱਤੀ। ਫ਼ੇਰ ਮੂਸਾ ਨੇ ਉਸ ਜਗਵੇਦੀ ਉੱਤੇ ਹੋਮ ਦੀ ਭੇਟ ਅਰਪਨ ਕੀਤੀ। ਉਸ ਨੇ ਯਹੋਵਾਹ ਨੂੰ ਅਨਾਜ ਦੀ ਭੇਟ ਵੀ ਚੜ੍ਹਾਈ। ਉਸ ਨੇ ਇਹ ਗੱਲਾਂ ਉਸੇ ਤਰ੍ਹਾਂ ਕੀਤੀਆਂ ਜਿਸ ਤਰ੍ਹਾਂ ਯਹੋਵਾਹ ਨੇ ਉਸ ਨੂੰ ਹੁਕਮ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਹੋਮ ਦੀ ਜਗਵੇਦੀ ਨੂੰ ਡੇਹਰੇ ਦੀ ਮੰਡਲੀ ਦੇ ਤੰਬੂ ਦੇ ਦਰਵੱਜੇ ਉੱਤੇ ਰੱਖਿਆ ਅਰ ਉਸ ਉੱਤੇ ਹੋਮ ਦੀ ਭੇਟ ਅਰ ਮੈਦੇ ਦੀ ਭੇਟ ਚੜ੍ਹਾਈ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਹੋਮ ਦੀ ਜਗਵੇਦੀ ਨੂੰ ਡੇਰੇ ਦੀ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਰੱਖਿਆ ਅਤੇ ਉਸ ਉੱਤੇ ਹੋਮ ਦੀ ਭੇਟ ਅਤੇ ਮੈਦੇ ਦੀ ਭੇਟ ਚੜ੍ਹਾਈ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।