Exodus 40:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਕਰਾਰਨਾਮੇ ਵਾਲੇ ਸੰਦੂਕ ਨੂੰ ਪਵਿੱਤਰ ਤੰਬੂ ਵਿੱਚ ਰੱਖ ਦੇਵੀਂ। ਸੰਦੂਕ ਨੂੰ ਪਰਦੇ ਨਾਲ ਢੱਕ ਦੇਵੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਸ ਵਿੱਚ ਸਾਖੀ ਦਾ ਸੰਦੂਕ ਰੱਖੀਂ ਅਤੇ ਸੰਦੂਕ ਨੂੰ ਪੜਦੇ ਨਾਲ ਵੱਖਰਾ ਕਰੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਸ ਵਿੱਚ ਸਾਖੀ ਦਾ ਸੰਦੂਕ ਰੱਖੀਂ ਅਤੇ ਸੰਦੂਕ ਨੂੰ ਪਰਦੇ ਨਾਲ ਵੱਖਰਾ ਕਰੀਂ।