Exodus 40:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੂਸਾ ਨੇ ਮੰਡਲੀ ਵਾਲੇ ਤੰਬੂ ਅਤੇ ਜਗਵੇਦੀ ਦੇ ਵਿੱਚਕਾਰ ਤਸਲਾ ਰੱਖ ਦਿੱਤਾ। ਮੂਸਾ ਨੇ ਤਸਲੇ ਵਿੱਚ ਹੱਥ-ਪੈਰ ਧੋਣ ਲਈ ਪਾਣੀ ਰੱਖ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਹੌਦ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਰੱਖਿਆ ਅਤੇ ਉਸ ਵਿੱਚ ਨਹਾਉਣ ਦਾ ਪਾਣੀ ਪਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਹੌਦ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਰੱਖਿਆ ਅਤੇ ਉਸ ਵਿੱਚ ਨਹਾਉਣ ਦਾ ਪਾਣੀ ਪਾਇਆ