Exodus 40:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ, ਹਾਰੂਨ ਅਤੇ ਹਾਰੂਨ ਦੇ ਪੁੱਤਰਾਂ ਨੇ ਇਸ ਤਸਲੇ ਨੂੰ ਆਪਣੇ ਹੱਥ ਪੈਰ ਧੋਣ ਲਈ ਵਰਤਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੂਸਾ ਤੇ ਹਾਰੂਨ ਅਰ ਉਸ ਦੇ ਪੁੱਤ੍ਰ ਉਸ ਵਿੱਚ ਹੱਥ ਪੈਰ ਧੋਂਦੇ ਹੁੰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੂਸਾ ਤੇ ਹਾਰੂਨ ਅਤੇ ਉਸ ਦੇ ਪੁੱਤਰ ਉਸ ਵਿੱਚ ਹੱਥ-ਪੈਰ ਧੋਂਦੇ ਹੁੰਦੇ ਸਨ