Exodus 40:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਵਾਰੀ ਜਦੋਂ ਉਹ ਮੰਡਲੀ ਵਾਲੇ ਤੰਬੂ ਵਿੱਚ ਦਾਖਲ ਹੁੰਦੇ ਸਨ, ਉਹ ਆਪਣੇ ਹੱਥ ਪੈਰ ਧੋਂਦੇ ਸਨ। ਹਰ ਵਾਰੀ ਜਦੋਂ ਉਹ ਜਗਵੇਦੀ ਦੇ ਨੇੜੇ ਜਾਂਦੇ ਸਨ ਤਾਂ ਵੀ ਉਹ ਹੱਥ ਪੈਰ ਧੋਂਦੇ ਸਨ। ਉਨ੍ਹਾਂ ਨੇ ਇਹ ਗੱਲਾਂ ਉਸੇ ਤਰ੍ਹਾਂ ਕੀਤੀਆਂ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਜਦ ਓਹ ਸਾਖੀ ਦੇ ਤੰਬੂ ਵਿੱਚ ਜਾਂਦੇ ਅਤੇ ਜਦ ਓਹ ਜਗਵੇਦੀ ਦੇ ਨੇੜੇ ਆਉਂਦੇ ਸਨ ਤਾਂ ਓਹ ਅਸ਼ਨਾਨ ਕਰਦੇ ਹੁੰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਜਦ ਉਹ ਸਾਖੀ ਦੇ ਤੰਬੂ ਵਿੱਚ ਜਾਂਦੇ ਅਤੇ ਜਦ ਉਹ ਜਗਵੇਦੀ ਦੇ ਨੇੜੇ ਆਉਂਦੇ ਸਨ ਤਾਂ ਉਹ ਅਸ਼ਨਾਨ ਕਰਦੇ ਹੁੰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।