Exodus 40:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੂਸਾ ਨੇ ਪਵਿੱਤਰ ਤੰਬੂ ਦੇ ਵਿਹੜੇ ਦੇ ਆਲੇ-ਦੁਆਲੇ ਪਰਦੇ ਸਥਾਪਿਤ ਕਰ ਦਿੱਤੇ। ਮੂਸਾ ਨੇ ਜਗਵੇਦੀ ਦਾ ਵਿਹੜਾ ਵੀ ਸਥਾਪਿਤ ਕੀਤਾ। ਫ਼ੇਰ ਉਸ ਨੇ ਵਿਹੜੇ ਦੇ ਪ੍ਰਵੇਸ਼ ਦੁਆਰ ਉੱਤੇ ਪਰਦਾ ਟੰਗ ਦਿੱਤਾ। ਇਸ ਤਰ੍ਹਾਂ ਮੂਸਾ ਨੇ ਇਹ ਸਾਰਾ ਕੰਮ ਮੁਕਾ ਲਿਆ ਜਿਹੜਾ ਯਹੋਵਾਹ ਨੇ ਉਸ ਨੂੰ ਕਰਨ ਲਈ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਹਾਤਾ ਡੇਹਰੇ ਅਤੇ ਜਗਵੇਦੀ ਦੇ ਚੁਫੇਰੇ ਖੜਾ ਕੀਤਾ ਅਤੇ ਉਸ ਨੇ ਓਟ ਨੂੰ ਹਾਤੇ ਦੇ ਫਾਟਕ ਉੱਤੇ ਲਮਕਾਇਆ। ਐਉਂ ਮੂਸਾ ਨੇ ਉਸ ਕੰਮ ਨੂੰ ਸੰਪੂਰਨ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਵਿਹੜਾ ਡੇਰੇ ਅਤੇ ਜਗਵੇਦੀ ਦੇ ਚੁਫ਼ੇਰੇ ਖੜਾ ਕੀਤਾ ਅਤੇ ਉਸ ਨੇ ਓਟ ਨੂੰ ਵਿਹੜੇ ਦੇ ਫਾਟਕ ਉੱਤੇ ਲਮਕਾਇਆ। ਇਸ ਤਰ੍ਹਾਂ ਮੂਸਾ ਨੇ ਉਸ ਕੰਮ ਨੂੰ ਸੰਪੂਰਨ ਕੀਤਾ।