Exodus 40:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਮੰਡਲੀ ਵਾਲੇ ਤੰਬੂ ਵਿੱਚ ਨਹੀਂ ਜਾ ਸੱਕਦਾ ਸੀ ਕਿਉਂਕਿ ਇਸ ਉੱਤੇ ਬੱਦਲ ਠਹਿਰ ਗਿਆ ਸੀ ਅਤੇ ਯਹੋਵਾਹ ਦੇ ਪਰਤਾਪ ਨੇ ਪਵਿੱਤਰ ਤੰਬੂ ਨੂੰ ਭਰ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਮੰਡਲੀ ਦੇ ਤੰਬੂ ਵਿੱਚ ਵੜ ਨਾ ਸੱਕਿਆ ਕਿਉਂ ਜੋ ਬੱਦਲ ਉਸ ਉੱਤੇ ਛਾਇਆ ਹੋਇਆ ਸੀ ਅਤੇ ਯਹੋਵਾਹ ਦੇ ਪਰਤਾਪ ਨੇ ਡੇਹਰੇ ਨੂੰ ਭਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਮੂਸਾ ਮੰਡਲੀ ਦੇ ਤੰਬੂ ਵਿੱਚ ਵੜ ਨਾ ਸਕਿਆ ਕਿਉਂ ਜੋ ਬੱਦਲ ਉਸ ਉੱਤੇ ਛਾਇਆ ਹੋਇਆ ਸੀ ਅਤੇ ਯਹੋਵਾਹ ਦੇ ਪਰਤਾਪ ਨੇ ਡੇਰੇ ਨੂੰ ਭਰ ਦਿੱਤਾ।