Exodus 40:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਉਹੀ ਬੱਦਲ ਸੀ ਜਿਹੜਾ ਲੋਕਾਂ ਨੂੰ ਇਹ ਦਰਸਾਉਂਦਾ ਸੀ ਕਿ ਉਨ੍ਹਾਂ ਨੇ ਕਦੋਂ ਕੂਚ ਕਰਨਾ ਹੈ। ਜਦੋਂ ਬੱਦਲ ਪਵਿੱਤਰ ਤੰਬੂ ਤੋਂ ਉੱਪਰ ਉੱਠਦਾ, ਇਸਰਾਏਲ ਦੇ ਲੋਕ ਸਫ਼ਰ ਸ਼ੁਰੂ ਕਰ ਦਿੰਦੇ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਬੱਦਲ ਡੇਹਰੇ ਦੇ ਉੱਤੋਂ ਚੁੱਕਿਆ ਜਾਂਦਾ ਸੀ ਤਦ ਇਸਾਰਏਲੀ ਆਪਣੇ ਸਾਰੇ ਸਫ਼ਰ ਵਿੱਚ ਅੱਗੇ ਚੱਲਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਵੀ ਬੱਦਲ ਡੇਰੇ ਦੇ ਉੱਤੋਂ ਚੁੱਕਿਆ ਜਾਂਦਾ ਸੀ ਤਦ ਇਸਰਾਏਲੀ ਆਪਣੇ ਸਾਰੇ ਸਫ਼ਰ ਵਿੱਚ ਅੱਗੇ ਕੂਚ ਕਰਦੇ ਸਨ