Exodus 40:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੰਬੂ ਵਿੱਚ ਧੂਫ਼ ਧੁਖਾਉਣ ਲਈ ਇਕਰਾਰਨਾਮੇ ਵਲੇ ਸੰਦੂਕ ਦੇ ਸਾਹਮਣੇ ਸੁਨਿਹਰੀ ਜਗਵੇਦੀ ਰੱਖੀਂ। ਫ਼ੇਰ ਪਵਿੱਤਰ ਤੰਬੂ ਦੇ ਪ੍ਰਵੇਸ਼ ਦੁਆਰ ਤੇ ਪਰਦਾ ਟੰਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਧੂਪ ਦੀ ਸੋਨੇ ਦੀ ਜਗਵੇਦੀ ਸਾਖੀ ਦੇ ਸੰਦੂਕ ਦੇ ਅੱਗੇ ਰੱਖੀਂ ਅਤੇ ਡੇਹਰੇ ਦੇ ਦਰਵੱਜੇ ਦੀ ਓਟ ਲਮਕਾਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਧੂਪ ਦੀ ਸੋਨੇ ਦੀ ਜਗਵੇਦੀ ਸਾਖੀ ਦੇ ਸੰਦੂਕ ਦੇ ਅੱਗੇ ਰੱਖੀਂ ਅਤੇ ਡੇਰੇ ਦੇ ਦਰਵਾਜ਼ੇ ਦੀ ਓਟ ਲਮਕਾਈਂ।