Exodus 40:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਵਿੱਤਰ ਤੰਬੂ ਅਰਥਾਤ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਸਾਹਮਣੇ ਹੋਮ ਦੀਆਂ ਭੇਟਾਂ ਦੀ ਜਗਵੇਦੀ ਸਥਾਪਿਤ ਕਰੀਂ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਹੋਮ ਦੀ ਜਗਵੇਦੀ ਨੂੰ ਡੇਹਰੇ ਦੀ ਮੰਡਲੀ ਦੇ ਤੰਬੂ ਦੇ ਦਰਵੱਜੇ ਅੱਗੇ ਰੱਖੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਹੋਮ ਦੀ ਜਗਵੇਦੀ ਨੂੰ ਡੇਰੇ ਦੀ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਅੱਗੇ ਰੱਖੀਂ