Exodus 40:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਸਲੇ ਨੂੰ ਮੰਡਲੀ ਵਾਲੇ ਤੰਬੂ ਅਤੇ ਜਗਵੇਦੀ ਦੇ ਵਿੱਚਕਾਰ ਰੱਖੀਂ। ਤਸਲੇ ਵਿੱਚ ਪਾਣੀ ਰੱਖੀਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਹੌਦ ਨੂੰ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਰੱਖੀਂ ਅਰ ਉਸ ਵਿੱਚ ਪਾਣੀ ਪਾਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੂੰ ਹੌਦ ਨੂੰ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਰੱਖੀਂ ਅਤੇ ਉਸ ਵਿੱਚ ਪਾਣੀ ਪਾਈਂ।