Exodus 40:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਵਿਹੜੇ ਦੇ ਆਲੇ-ਦੁਆਲੇ ਪਰਦਿਆਂ ਦੀ ਕੰਧ ਉਸਾਰੀ। ਫ਼ੇਰ ਵਿਹੜੇ ਦੇ ਪ੍ਰਵੇਸ਼ ਦੁਆਰ ਉੱਤੇ ਪਰਦਾ ਲਾਵੀਂ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਤੂੰ ਹਾਤੇ ਨੂੰ ਚੁਫੇਰੇ ਖੜਾ ਕਰੀਂ ਅਤੇ ਹਾਤੇ ਦੇ ਫਾਟਕ ਦੀ ਓਟ ਲਮਕਾਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਤੂੰ ਵਿਹੜੇ ਨੂੰ ਚੁਫ਼ੇਰੇ ਖੜਾ ਕਰੀਂ ਅਤੇ ਵਿਹੜੇ ਦੇ ਫਾਟਕ ਦੀ ਓਟ ਲਮਕਾਈਂ।