Exodus 40:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮਸਹ ਵਾਲਾ ਤੇਲ ਲੈ ਕੇ ਇਸ ਨੂੰ ਪਵਿੱਤਰ ਤੰਬੂ ਦੀ ਹਰ ਸੈਅ ਉੱਪਰ ਛਿੜਕ ਦੇਵੀਂ। ਜਦੋਂ ਤੂੰ ਇਨ੍ਹਾਂ ਚੀਜ਼ਾਂ ਉੱਪਰ ਤੇਲ ਛਿੜਕੇਂਗਾ ਤਾਂ ਤੂੰ ਇਨ੍ਹਾਂ ਨੂੰ ਪਵਿੱਤਰ ਬਣਾ ਦੇਵੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਮਲਣ ਦਾ ਤੇਲ ਲੈਕੇ ਡੇਹਰੇ ਨੂੰ ਅਤੇ ਜੋ ਕੁਝ ਉਸ ਵਿੱਚ ਹੈ ਉਸ ਨੂੰ ਮਲੀਂ ਸੋ ਤੂੰ ਉਹ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਪਵਿੱਤ੍ਰ ਕਰੀਂ ਤਾਂ ਓਹ ਪਵਿੱਤ੍ਰ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮਲਣ ਦਾ ਤੇਲ ਲੈ ਕੇ ਡੇਰੇ ਨੂੰ ਅਤੇ ਜੋ ਕੁਝ ਉਸ ਵਿੱਚ ਹੈ ਉਸ ਨੂੰ ਮਲੀਂ ਇਸ ਲਈ ਤੂੰ ਉਹ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਪਵਿੱਤਰ ਕਰੀਂ ਤਾਂ ਉਹ ਪਵਿੱਤਰ ਹੋਵੇਗਾ।