Exodus 5:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੂਸਾ ਅਤੇ ਹਾਰੂਨ ਲੋਕਾਂ ਨਾਲ ਗੱਲ ਕਰ ਹਟੇ, ਉਹ ਫ਼ਿਰਊਨ ਵੱਲ ਚੱਲੇ ਗਏ। ਉਨ੍ਹਾਂ ਨੇ ਆਖਿਆ, “ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ‘ਮੇਰੇ ਲੋਕਾਂ ਨੂੰ ਮਾਰੂਥਲ ਵਿੱਚ ਜਾਣ ਦਿਓ ਤਾਂ ਜੋ ਉਹ ਮੇਰੇ ਸਨਮਾਨ ਵਿੱਚ ਦਾਵਤ ਕਰ ਸੱਕਣ।’”
Punjabi Bible 2016 - ਪਵਿੱਤਰ ਬਾਈਬਲ O.V.
ਏਸ ਦੇ ਪਿੱਛੋਂ ਮੂਸਾ ਅਤੇ ਹਾਰੂਨ ਨੇ ਜਾਕੇ ਫ਼ਿਰਊਨ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਉਜਾੜ ਵਿੱਚ ਮੇਰਾ ਪਰਬ ਮਨਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਦੇ ਬਾਅਦ ਮੂਸਾ ਅਤੇ ਹਾਰੂਨ ਨੇ ਜਾ ਕੇ ਫ਼ਿਰਊਨ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਉਜਾੜ ਵਿੱਚ ਮੇਰਾ ਪਰਬ ਮਨਾਵੇ।