Exodus 5:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮਿਸਰੀ ਸੁਆਮੀ ਅਤੇ ਇਬਰਾਨੀ ਆਗੂ (ਫ਼ੋਰਮੈਨ) ਇਸਰਾਏਲ ਦੇ ਲੋਕਾਂ ਕੋਲ ਗਏ ਅਤੇ ਆਖਣ ਲੱਗੇ, “ਫ਼ਿਰਊਨ ਨੇ ਫ਼ੈਸਲਾ ਕੀਤਾ ਹੈ ਕਿ ਉਹ ਤੁਹਾਨੂੰ ਤੁਹਾਡੀਆਂ ਇੱਟਾਂ ਲਈ ਤੂੜੀ ਨਹੀਂ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਲੋਕਾਂ ਤੋਂ ਬੇਗਾਰ ਕਰਾਉਣ ਵਾਲਿਆਂ ਅਰ ਉਨ੍ਹਾਂ ਦੇ ਕਰੋੜਿਆਂ ਨੇ ਬਾਹਰ ਜਾਕੇ ਲੋਕਾਂ ਨੂੰ ਆਖਿਆ ਕਿ ਫ਼ਿਰਊਨ ਐਉਂ ਫ਼ਰਮਾਉਂਦਾ ਹੈ ਕਿ ਮੈਂ ਤੁਹਾਨੂੰ ਤੂੜੀ ਨਹੀਂ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਲੋਕਾਂ ਤੋਂ ਬੇਗ਼ਾਰ ਕਰਾਉਣ ਵਾਲਿਆਂ ਅਤੇ ਉਨ੍ਹਾਂ ਤੋਂ ਗ਼ੁਲਾਮੀ ਕਰਾਉਣ ਵਾਲਿਆਂ ਨੇ ਬਾਹਰ ਜਾ ਕੇ ਲੋਕਾਂ ਨੂੰ ਆਖਿਆ ਕਿ ਫ਼ਿਰਊਨ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤੁਹਾਨੂੰ ਤੂੜੀ ਨਹੀਂ ਦਿਆਂਗਾ।