Exodus 5:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਖੁਦ ਜਾਕੇ ਤੂੜੀ ਲੱਭਣੀ ਪਵੇਗੀ। ਪਰ ਤਾਂ ਵੀ ਤੁਹਾਨੂੰ ਪਹਿਲਾਂ ਜਿੰਨੀਆਂ ਹੀ ਇੱਟਾਂ ਬਨਾਉਣੀਆਂ ਪੈਣਗੀਆਂ।”
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਜਾਓ ਅਤੇ ਆਪਣੇ ਲਈ ਤੂੜੀ ਜਿੱਥੋਂ ਤੁਹਾਨੂੰ ਲੱਭੇ ਆਪ ਲਿਆਓ। ਤੁਹਾਡੀ ਟਹਿਲ ਤੋਂ ਕੁਝ ਵੀ ਨਹੀਂ ਘਟੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਜਾਓ ਅਤੇ ਆਪਣੇ ਲਈ ਤੂੜੀ ਜਿੱਥੋਂ ਤੁਹਾਨੂੰ ਲੱਭੇ ਆਪ ਲਿਆਓ। ਤੁਹਾਡੀ ਸੇਵਾ ਤੋਂ ਕੁਝ ਵੀ ਨਹੀਂ ਘਟੇਗਾ।