Exodus 5:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਲੋਕ ਮਿਸਰ ਵਿੱਚ ਹਰ ਥਾਂ ਤੂੜੀ ਦੀ ਤਲਾਸ਼ ਵਿੱਚ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਲੋਕ ਸਾਰੇ ਮਿਸਰ ਦੇਸ ਵਿੱਚ ਤੂੜੀ ਦੀ ਥਾਂ ਭੁੱਠਾ ਚੁਗਣ ਨੂੰ ਖਿੰਡ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਲੋਕ ਸਾਰੇ ਮਿਸਰ ਦੇਸ ਵਿੱਚ ਤੂੜੀ ਦੀ ਥਾਂ ਭੁੱਠਾ ਚੁਗਣ ਲਈ ਤਿੱਤਰ-ਬਿੱਤਰ ਹੋ ਗਏ।