Exodus 5:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਇਬਰਾਨੀ ਆਗੂ ਫ਼ਿਰਊਨ ਕੋਲ ਗਏ। ਉਨ੍ਹਾਂ ਨੇ ਸ਼ਿਕਾਇਤ ਕੀਤੀ ਅਤੇ ਆਖਿਆ, “ਅਸੀਂ ਤੁਹਾਡੇ ਨੌਕਰ ਹਾਂ। ਤੁਸੀਂ ਸਾਡੇ ਨਾਲ ਇਸ ਤਰ੍ਹਾਂ ਦਾ ਵਰਤਾਓ ਕਿਉਂ ਕਰ ਰਹੇ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲੀਆਂ ਦੇ ਮੇਹਟ ਅੰਦਰ ਆਏ ਅਰ ਫ਼ਿਰਊਨ ਕੋਲ ਦੁਹਾਈ ਦਿੱਤੀ ਕਿ ਤੁਸਾਂ ਆਪਣੇ ਦਾਸਾਂ ਨਾਲ ਅਜਿਹਾ ਕਿਉਂ ਕੀਤਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲੀਆਂ ਦੇ ਸਰਦਾਰ ਅੰਦਰ ਆਏ ਅਤੇ ਫ਼ਿਰਊਨ ਕੋਲ ਦੁਹਾਈ ਦਿੱਤੀ ਕਿ ਤੁਸੀਂ ਆਪਣੇ ਦਾਸਾਂ ਨਾਲ ਅਜਿਹਾ ਕਿਉਂ ਕੀਤਾ?