Exodus 5:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਸਾਨੂੰ ਕੋਈ ਤੂੜੀ ਨਹੀਂ ਦਿੰਦੇ, ਪਰ ਸਾਨੂੰ ਆਖਦੇ ਹੋ ਕਿ ਅਸੀਂ ਪਹਿਲਾਂ ਜਿੰਨੀਆਂ ਹੀ ਇੱਟਾਂ ਬਣਾਈਏ। ਅਤੇ ਹੁਣ ਸਾਡੇ ਸੁਆਮੀ ਸਾਨੂੰ ਕੁੱਟ ਰਹੇ ਹਨ। ਤੁਹਾਡੇ ਲੋਕ ਅਜਿਹਾ ਕਰਨ ਵਿੱਚ ਗਲਤ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੇ ਦਾਸਾਂ ਨੂੰ ਤੂੜੀ ਨਹੀਂ ਦਿੱਤੀ ਜਾਂਦੀ ਅਤੇ ਸਾਨੂੰ ਆਖਦੇ ਹਨ, ਇੱਟਾਂ ਬਣਾਓ! ਵੇਖੋ ਤੁਹਾਡੇ ਦਾਸਾਂ ਨੂੰ ਮਾਰ ਪੈਂਦੀ ਹੈ। ਦੋਸ਼ ਤੁਹਾਡੇ ਲੋਕਾਂ ਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਦਾਸਾਂ ਨੂੰ ਤੂੜੀ ਨਹੀਂ ਦਿੱਤੀ ਜਾਂਦੀ ਅਤੇ ਸਾਨੂੰ ਆਖਦੇ ਹਨ, ਇੱਟਾਂ ਬਣਾਓ! ਵੇਖੋ, ਤੁਹਾਡੇ ਦਾਸਾਂ ਨੂੰ ਮਾਰ ਪੈਂਦੀ ਹੈ। ਦੋਸ਼ ਤੁਹਾਡੇ ਲੋਕਾਂ ਦਾ ਹੈ।