Exodus 5:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰਊਨ ਨੇ ਜਵਾਬ ਦਿੱਤਾ, “ਤੁਸੀਂ ਸੁਸਤ ਹੋ। ਤੁਸੀਂ ਕੰਮ ਨਹੀਂ ਕਰਨਾ ਚਾਹੁੰਦੇ। ਇਸੇ ਲਈ ਤੁਸੀਂ ਆਖਦੇ ਹੋ ਕਿ ਮੈਂ ਤੁਹਾਨੂੰ ਜਾਣ ਦੇਵਾਂ। ਅਤੇ ਇਹੀ ਕਾਰਣ ਹੈ ਕਿ ਤੁਸੀਂ ਇੱਥੋਂ ਜਾਣਾ ਚਾਹੁੰਦੇ ਹੋ ਅਤੇ ਯਹੋਵਾਹ ਅੱਗੇ ਬਲੀਆਂ ਚੜ੍ਹਾਉਣਾ ਚਾਹੁੰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਆਖਿਆ, ਤੁਸੀਂ ਢਿੱਲੇ ਹੋ, ਢਿੱਲੇ! ਏਸੇ ਕਰਕੇ ਤੁਸੀਂ ਆਖੀ ਜਾਂਦੇ ਹੋ, ਸਾਨੂੰ ਜਾਣ ਦੇਹ ਤਾਂ ਜੋ ਅਸੀਂ ਯਹੋਵਾਹ ਲਈ ਬਲੀਆਂ ਚੜ੍ਹਾਈਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਖਿਆ, ਤੁਸੀਂ ਆਲਸੀ ਹੋ, ਢਿੱਲੇ! ਇਸੇ ਕਰਕੇ ਤੁਸੀਂ ਆਖੀ ਜਾਂਦੇ ਹੋ, ਸਾਨੂੰ ਜਾਣ ਦੇ ਤਾਂ ਜੋ ਅਸੀਂ ਯਹੋਵਾਹ ਲਈ ਬਲੀਆਂ ਚੜ੍ਹਾਈਏ।