Exodus 5:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਬਰਾਨੀ ਆਗੂਆਂ ਨੂੰ ਪਤਾ ਸੀ ਕਿ ਉਹ ਮੁਸੀਬਤ ਵਿੱਚ ਸਨ। ਆਗੂ ਜਾਣਦੇ ਸਨ ਕਿ ਉਹ ਪਹਿਲਾਂ ਜਿੰਨੀਆਂ ਇੱਟਾਂ ਨਹੀਂ ਬਣਾ ਸੱਕਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲੀਆਂ ਦੇ ਮੇਹਟਾਂ ਨੇ ਵੇਖ ਲਿਆ ਭਈ ਅਸੀਂ ਬੁਰੇ ਹਾਲ ਵਿੱਚ ਹਾਂ ਜਦ ਆਖਿਆ ਜਾਂਦਾ ਹੈ, ਤੁਸੀਂ ਆਪਣੇ ਰੋਜ ਦੇ ਇੱਟਾਂ ਦੇ ਕੰਮ ਵਿੱਚੋਂ ਕੁਝ ਨਾ ਘਟਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲੀਆਂ ਦੇ ਸਰਦਾਰਾਂ ਨੇ ਵੇਖ ਲਿਆ ਕਿ ਅਸੀਂ ਬੁਰੇ ਹਾਲ ਵਿੱਚ ਹਾਂ, ਜਦ ਆਖਿਆ ਜਾਂਦਾ ਹੈ, ਤੁਸੀਂ ਆਪਣੇ ਰੋਜ਼ ਦੇ ਇੱਟਾਂ ਦੇ ਕੰਮ ਵਿੱਚੋਂ ਕੁਝ ਨਾ ਘਟਾਓ।