Exodus 5:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਫ਼ਿਰਊਨ ਨੇ ਆਖਿਆ, “ਕੌਣ ਹੈ ਇਹ ਯਹੋਵਾਹ? ਮੈਂ ਉਸਦਾ ਹੁਕਮ ਕਿਉਂ ਮੰਨਾਂ? ਮੈਂ ਇਸਰਾਏਲ ਨੂੰ ਕਿਉਂ ਜਾਣ ਦੇਵਾਂ? ਮੈਂ ਤਾਂ ਇਹ ਜਾਣਦਾ ਵੀ ਨਹੀਂ ਕਿ ਉਹ ਕੌਣ ਹੈ ਜਿਸ ਨੂੰ ਤੁਸੀਂ ਯਹੋਵਾਹ ਕਹਿੰਦੇ ਹੋ, ਇਸ ਲਈ ਇਸਰਾਏਲੀਆਂ ਦੇ ਚੱਲੇ ਜਾਣ ਤੋਂ ਇਨਕਾਰ ਕਰਦਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਫ਼ਿਰਊਨ ਨੇ ਆਖਿਆ, ਯਹੋਵਾਹ ਕੌਣ ਹੈ ਜੋ ਮੈਂ ਉਸ ਦੀ ਅਵਾਜ਼ ਸੁਣਾ ਕਿ ਇਸਰਾਏਲ ਨੂੰ ਜਾਣ ਦਿਆਂ? ਮੈਂ ਯਹੋਵਾਹ ਨੂੰ ਨਹੀਂ ਜਾਣਦਾ ਅਤੇ ਮੈਂ ਇਸਰਾਏਲ ਨੂੰ ਉੱਕਾ ਹੀ ਨਹੀਂ ਜਾਣ ਦੇਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਫ਼ਿਰਊਨ ਨੇ ਆਖਿਆ, ਯਹੋਵਾਹ ਕੌਣ ਹੈ ਜੋ ਮੈਂ ਉਸ ਦੀ ਅਵਾਜ਼ ਸੁਣਾਂ ਕਿ ਇਸਰਾਏਲ ਨੂੰ ਜਾਣ ਦਿਆਂ? ਮੈਂ ਯਹੋਵਾਹ ਨੂੰ ਨਹੀਂ ਜਾਣਦਾ ਅਤੇ ਮੈਂ ਇਸਰਾਏਲ ਨੂੰ ਬਿਲਕੁਲ ਵੀ ਨਹੀਂ ਜਾਣ ਦੇਵਾਂਗਾ।