Exodus 5:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਫ਼ਿਰਊਨ ਨਾਲ ਮੁਲਾਕਾਤ ਕਰਕੇ ਜਾ ਰਹੇ ਸਨ, ਉਹ ਮੂਸਾ ਅਤੇ ਹਾਰੂਨ ਕੋਲੋਂ ਲੰਘੇ। ਮੂਸਾ ਅਤੇ ਹਾਰੂਨ ਉਨ੍ਹਾਂ ਨੂੰ ਉਡੀਕ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਓਹ ਫ਼ਿਰਊਨ ਕੋਲੋਂ ਬਾਹਰ ਨਿਕੱਲੇ ਤਾਂ ਓਹ ਮੂਸਾ ਅਤੇ ਹਾਰੂਨ ਨੂੰ ਜਿਹੜੇ ਉਨ੍ਹਾਂ ਦੇ ਮਿਲਨ ਨੂੰ ਰਾਹ ਵਿੱਚ ਖੜੇ ਸਨ ਟੱਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਫ਼ਿਰਊਨ ਕੋਲੋਂ ਬਾਹਰ ਨਿੱਕਲੇ ਤਦ ਮੂਸਾ ਅਤੇ ਹਾਰੂਨ ਨੂੰ ਜਿਹੜੇ ਉਨ੍ਹਾਂ ਦੇ ਮਿਲਣ ਨੂੰ ਰਾਹ ਵਿੱਚ ਖੜ੍ਹੇ ਸਨ, ਮਿਲੇ।