Exodus 5:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਨ੍ਹਾਂ ਨੇ ਮੂਸਾ ਤੇ ਹਾਰੂਨ ਨੂੰ ਆਖਿਆ, “ਜਦੋਂ ਤੁਸੀਂ ਫ਼ਿਰਊਨ ਨੂੰ ਆਖਿਆ ਸੀ ਕਿ ਸਾਨੂੰ ਜਾਣ ਦੇਵੇ ਤਾਂ ਤੁਸੀਂ ਅਸਲ ਵਿੱਚ ਗਲਤੀ ਕੀਤੀ ਸੀ। ਯਹੋਵਾਹ ਤੁਹਾਨੂੰ ਸਜ਼ਾ ਦੇਵੇ, ਕਿਉਂਕਿ ਤੁਸੀਂ ਫ਼ਿਰਊਨ ਅਤੇ ਉਸ ਦੇ ਹਾਕਮਾਂ ਨੂੰ ਸਾਨੂੰ ਨਫ਼ਰਤ ਕਰਨ ਲਾਇਆ। ਤੁਸੀਂ ਉਨ੍ਹਾਂ ਨੂੰ ਸਾਨੂੰ ਮਾਰਨ ਦਾ ਬਹਾਨਾ ਦੇ ਦਿੱਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਉਨ੍ਹਾਂ ਨੂੰ ਆਖਿਆ, ਯਹੋਵਾਹ ਤੁਹਾਨੂੰ ਵੇਖੇ ਤੇ ਨਿਆਉਂ ਕਰੇ ਕਿਉਂ ਜੋ ਤੁਸਾਂ ਸਾਡੀ ਬਾਸ਼ਨਾ ਫ਼ਿਰਊਨ ਦੇ ਅੱਗੇ ਅਤੇ ਉਸ ਦੇ ਟਹਿਲੂਆਂ ਦੇ ਅੱਗੇ ਗੰਦੀ ਬਣਾ ਦਿੱਤੀ ਹੈ ਅਰ ਸਾਨੂੰ ਜਾਨੋਂ ਮਾਰਨ ਲਈ ਉਨ੍ਹਾਂ ਦੇ ਹੱਥ ਵਿੱਚ ਤੇਗ ਦੇ ਦਿੱਤੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਉਨ੍ਹਾਂ ਨੂੰ ਆਖਿਆ, ਯਹੋਵਾਹ ਤੁਹਾਨੂੰ ਵੇਖੇ ਤੇ ਨਿਆਂ ਕਰੇ ਕਿਉਂ ਜੋ ਤੁਸੀਂ ਸਾਡੀ ਬਾਸ਼ਨਾ ਫ਼ਿਰਊਨ ਦੇ ਅੱਗੇ ਅਤੇ ਉਸ ਦੇ ਸੇਵਕਾਂ ਦੇ ਅੱਗੇ ਗੰਦੀ ਬਣਾ ਦਿੱਤੀ ਹੈ ਅਤੇ ਸਾਨੂੰ ਜਾਨ ਤੋਂ ਮਾਰਨ ਲਈ ਉਨ੍ਹਾਂ ਦੇ ਹੱਥ ਵਿੱਚ ਤਲਵਾਰ ਦੇ ਦਿੱਤੀ ਹੈ।