Exodus 5:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਮੂਸਾ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਆਖਿਆ, “ਹੇ ਸੁਆਮੀ, ਤੁਸੀਂ ਆਪਣੇ ਬੰਦਿਆਂ ਲਈ ਇਹ ਭਿਆਨਕ ਗੱਲ ਕਿਉਂ ਕੀਤੀ ਹੈ? ਤੁਸੀਂ ਮੈਨੂੰ ਇੱਥੇ ਕਿਉਂ ਭੇਜਿਆ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਮੂਸਾ ਯਹੋਵਾਹ ਵੱਲ ਮੁੜਿਆ ਅਰ ਆਖਿਆ, ਹੇ ਪ੍ਰਭੁ ਤੈਂ ਕਿਉਂ ਏਸ ਪਰਜਾ ਉੱਤੇ ਬੁਰਿਆਈ ਆਉਣ ਦਿੱਤੀ ਅਰ ਤੈਂ ਮੈਨੂੰ ਕਿਉਂ ਘੱਲਿਆ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਮੂਸਾ ਯਹੋਵਾਹ ਵੱਲ ਮੁੜਿਆ ਅਤੇ ਆਖਿਆ, ਹੇ ਪ੍ਰਭੂ, ਤੂੰ ਕਿਉਂ ਇਸ ਪਰਜਾ ਉੱਤੇ ਬੁਰਿਆਈ ਆਉਣ ਦਿੱਤੀ ਅਤੇ ਤੂੰ ਮੈਨੂੰ ਕਿਉਂ ਭੇਜਿਆ?