Exodus 5:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਮੂਸਾ ਤੇ ਹਾਰੂਨ, ਤੁਸੀਂ ਕਾਮਿਆਂ ਨੂੰ ਕੰਮ ਤੋਂ ਰੋਕ ਰਹੇ ਹੋ। ਉਨ੍ਹਾਂ ਨੂੰ ਆਪਣਾ ਕੰਮ ਕਰਨ ਦਿਓ। ਜਾਓ, ਆਪਣਾ ਕੰਮ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਮਿਸਰ ਦੇ ਰਾਜੇ ਨੇ ਉਨ੍ਹਾਂ ਨੂੰ ਆਖਿਆ, ਹੇ ਮੂਸਾ,ਅਤੇ ਹੇ ਹਾਰੂਨ, ਤੁਸੀਂ ਕਿਉਂ ਇਨ੍ਹਾਂ ਲੋਕਾਂ ਤੋਂ ਉਨ੍ਹਾਂ ਦੇ ਕੰਮ ਛੁਡਾਉਂਦੇ ਹੋ? ਆਪਣੀ ਬੇਗਾਰ ਤੇ ਜਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਿਸਰ ਦੇ ਰਾਜੇ ਨੇ ਉਨ੍ਹਾਂ ਨੂੰ ਆਖਿਆ, ਹੇ ਮੂਸਾ ਅਤੇ ਹੇ ਹਾਰੂਨ, ਤੁਸੀਂ ਕਿਉਂ ਇਨ੍ਹਾਂ ਲੋਕਾਂ ਤੋਂ ਉਨ੍ਹਾਂ ਦੇ ਕੰਮ ਛੁਡਾਉਂਦੇ ਹੋ? ਤੁਸੀਂ ਜਾ ਕੇ ਆਪਣੇ-ਆਪਣੇ ਕੰਮ ਕਰੋ।