Exodus 5:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਓਸੇ ਦਿਨ ਫ਼ਿਰਊਨ ਨੇ ਇਸਰਾਏਲ ਦੇ ਲੋਕਾਂ ਲਈ ਕੰਮ ਨੂੰ ਹੋਰ ਵੱਧੇਰੇ ਸਖਤ ਕਰਨ ਦਾ ਹੁਕਮ ਦੇ ਦਿੱਤਾ। ਫ਼ਿਰਊਨ ਨੇ ਦਾਸਾਂ ਦੇ ਸੁਆਮੀਆਂ ਅਤੇ ਇਬਰਾਨੀ ਆਗੂਆਂ ਨੂੰ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਉਸੇ ਦਿਨ ਫ਼ਿਰਊਨ ਨੇ ਲੋਕਾਂ ਤੋਂ ਬੇਗਾਰ ਕਰਾਉਣ ਵਾਲਿਆਂ ਅਤੇ ਉਨ੍ਹਾਂ ਦੇ ਕਰੋੜਿਆਂ ਨੂੰ ਏਹ ਹੁਕਮ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਦਿਨ ਫ਼ਿਰਊਨ ਨੇ ਲੋਕਾਂ ਤੋਂ ਬੇਗ਼ਾਰ ਕਰਾਉਣ ਵਾਲਿਆਂ ਅਤੇ ਉਨ੍ਹਾਂ ਦੇ ਗ਼ੁਲਾਮੀ ਕਰਾਉਣ ਵਾਲਿਆਂ ਨੂੰ ਇਹ ਹੁਕਮ ਦਿੱਤਾ