Exodus 5:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਹਮੇਸ਼ਾ ਲੋਕਾਂ ਨੂੰ ਤੂੜੀ ਦਿੱਤੀ ਹੈ ਅਤੇ ਉਹ ਇਸ ਨੂੰ ਇੱਟਾਂ ਬਨਾਉਣ ਲਈ ਵਰਤਦੇ ਹਨ। ਪਰ ਹੁਣ, ਉਨ੍ਹਾਂ ਨੂੰ ਆਖੋ ਕਿ ਉਨ੍ਹਾਂ ਨੂੰ ਇੱਟਾਂ ਬਨਾਉਣ ਲਈ ਆਪਣੀ ਤੂੜੀ, ਖੁਦ ਜਾਕੇ ਲੱਭਣੀ ਪਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਤੁਸੀਂ ਲੋਕਾਂ ਨੂੰ ਅੱਗੇ ਵਾਂਙੁ ਇੱਟਾਂ ਬਣਾਉਣ ਲਈ ਤੂੜੀ ਨਾ ਦਿਓ। ਓਹ ਆਪਣੇ ਲਈ ਆਪ ਜਾਕੇ ਤੂੜੀ ਇਕੱਠੀ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਤੁਸੀਂ ਲੋਕਾਂ ਨੂੰ ਅੱਗੇ ਵਾਂਗੂੰ ਇੱਟਾਂ ਬਣਾਉਣ ਲਈ ਤੂੜੀ ਨਾ ਦਿਓ। ਉਹ ਆਪਣੇ ਲਈ ਆਪ ਜਾ ਕੇ ਤੂੜੀ ਇਕੱਠੀ ਕਰਨ