Exodus 6:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਹੁਣ ਤੂੰ ਦੇਖੇਂਗਾ ਕਿ ਮੈਂ ਫ਼ਿਰਊਨ ਨਾਲ ਕੀ ਕਰਦਾ ਹਾਂ। ਮੈਂ ਉਸ ਦੇ ਖਿਲਾਫ਼ ਆਪਣੀ ਮਹਾਨ ਸ਼ਕਤੀ ਵਰਤਾਂਗਾ, ਅਤੇ ਉਹ ਮੇਰੇ ਬੰਦਿਆਂ ਨੂੰ ਜਾਣ ਦੇਵੇਗਾ। ਉਹ ਉਨ੍ਹਾਂ ਦੇ ਜਾਣ ਲਈ ਇੰਨਾ ਤਿਆਰ ਹੋਵੇਗਾ ਕਿ ਉਹ ਉਨ੍ਹਾਂ ਨੂੰ ਜਾਣ ਲਈ ਮਜ਼ਬੂਰ ਕਰ ਦੇਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਮੂਸਾ ਨੂੰ ਆਖਿਆ,ਹੁਣ ਤੂੰ ਵੇਖੇਂਗਾ ਕਿ ਮੈਂ ਫ਼ਿਰਊਨ ਨਾਲ ਕੀ ਕਰਾਂਗਾ ਕਿਉਂ ਜੋ ਉਹ ਹੱਥ ਦੇ ਬਲ ਨਾਲ ਉਨ੍ਹਾਂ ਨੂੰ ਜਾਣ ਦੇਵੇਗਾ ਸਗੋਂ ਹੱਥ ਦੇ ਬਲ ਨਾਲ ਉਹ ਉਨ੍ਹਾਂ ਨੂੰ ਆਪਣੇ ਦੇਸ ਵਿੱਚੋਂ ਧੱਕ ਦੇਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਮੂਸਾ ਨੂੰ ਆਖਿਆ, ਹੁਣ ਤੂੰ ਵੇਖੇਂਗਾ ਕਿ ਮੈਂ ਫ਼ਿਰਊਨ ਨਾਲ ਕੀ ਕਰਾਂਗਾ ਕਿਉਂ ਜੋ ਉਹ ਮੇਰੇ ਹੱਥ ਦੇ ਬਲ ਕਾਰਨ ਉਨ੍ਹਾਂ ਨੂੰ ਜਾਣ ਦੇਵੇਗਾ ਸਗੋਂ ਹੱਥ ਦੇ ਬਲ ਨਾਲ ਉਹ ਉਨ੍ਹਾਂ ਨੂੰ ਆਪਣੇ ਦੇਸ ਵਿੱਚੋਂ ਕੱਢ ਦੇਵੇਗਾ।