Exodus 6:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੂਸਾ ਨੇ ਜਵਾਬ ਦਿੱਤਾ, “ਇਸਰਾਏਲ ਦੇ ਲੋਕ ਮੇਰੀ ਗੱਲ ਸੁਣਨ ਤੋਂ ਇਨਕਾਰ ਕਰਦੇ ਹਨ। ਇਸ ਲਈ ਪੱਕੀ ਗੱਲ ਹੈ ਕਿ ਫ਼ਿਰਊਨ ਵੀ ਮੇਰੀ ਗੱਲ ਨਹੀਂ ਸੁਣੇਗਾ। ਮੇਰੇ ਕਥਨ ਵਿੱਚ ਰੁਕਾਵਟ ਹੁੰਦੀ ਹੈ ਅਤੇ ਇਹ ਅਸਪੱਸ਼ਟ ਹੁੰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਯਹੋਵਾਹ ਦੇ ਸਨਮੁਖ ਐਉਂ ਗੱਲ ਕੀਤੀ, ਵੇਖ ਇਸਰਾਏਲੀਆਂ ਨੇ ਤਾਂ ਮੇਰੀ ਨਾ ਸੁਣੀ ਤਾਂ ਫ਼ਿਰਊਨ ਕਿਵੇਂ ਮੇਰੀ ਸੁਣੇਗਾਂ ਮੈਂ ਜਿਹੜਾ ਅਣ ਸੁੰਨਤੀ ਬੁੱਲ੍ਹਾਂ ਵਾਲਾ ਹਾਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਨੇ ਯਹੋਵਾਹ ਦੇ ਸਨਮੁਖ ਇਸ ਤਰ੍ਹਾਂ ਗੱਲ ਕੀਤੀ, ਵੇਖ, ਇਸਰਾਏਲੀਆਂ ਨੇ ਤਾਂ ਮੇਰੀ ਨਾ ਸੁਣੀ, ਤਦ ਫ਼ਿਰਊਨ ਕਿਵੇਂ ਮੇਰੀ ਸੁਣੇਗਾ, ਮੈਂ ਜਿਹੜਾ ਅਟਕ-ਅਟਕ ਕੇ ਬੋਲਣ ਵਾਲਾ ਹਾਂ?