Exodus 6:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਪਰਿਵਾਰਾਂ ਦੇ ਆਗੂਆਂ ਦੇ ਨਾਮ ਇਹ ਹਨ: ਇਸਰਾਏਲ ਦੇ ਪਹਿਲੇ ਪੁੱਤਰ, ਰਊਬੇਨ ਦੇ ਚਾਰ ਪੁੱਤਰ ਸਨ। ਉਹ ਸਨ, ਹਨੋਕ, ਫ਼ਲੂ, ਹਸਰੋਨ, ਅਤੇ ਕਰਮੀ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੇ ਪਿਤਰਾਂ ਦੇ ਘਰਾਣਿਆਂ ਦੇ ਮੋਹਰੀ ਏਹ ਹਨ- ਰਊਬੇਨ ਇਸਰਾਏਲ ਦੇ ਪਲੋਠੇ ਦੇ ਪੁੱਤ੍ਰ ਹਨੋਕ ਅਤੇ ਫੱਲੂ, ਹਸਰੋਨ ਅਰ ਕਰਮੀ ਹਨ ਏਹ ਰਊਬੇਨ ਦੀਆਂ ਮੂਹੀਆਂ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੋਹਰੀ ਇਹ ਹਨ - ਰਊਬੇਨ ਇਸਰਾਏਲ ਦੇ ਪਹਿਲੌਠੇ ਦੇ ਪੁੱਤਰ ਹਨੋਕ ਅਤੇ ਪੱਲੂ, ਹਸਰੋਨ ਅਤੇ ਕਰਮੀ ਹਨ, ਇਹ ਰਊਬੇਨ ਦੀਆਂ ਕੁੱਲਾਂ ਹਨ।