Exodus 6:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਿਮਓਨ ਦੇ ਪੁੱਤਰ ਸਨ, ਯਮੂਏਲ, ਯਾਮੀਨ, ਓਹਦ, ਯਾਕੀਨ, ਸੋਹਰ ਅਤੇ ਸ਼ਾਊਲ। (ਸ਼ਾਊਲ ਕਨਾਨੀ ਔਰਤ ਦਾ ਪੁੱਤਰ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਸ਼ਿਮਓਨ ਦੇ ਪੁੱਤ੍ਰ ਯਮੂਏਲ ਯਾਮੀਨ ਓਹਦ ਯਾਕੀਨ ਸੋਹਰ ਅਰ ਸ਼ਾਊਲ ਕਨਾਨੀ ਤੀਵੀਂ ਦਾ ਪੁੱਤ੍ਰ, ਏਹ ਸ਼ਮਊਨ ਦੀਆਂ ਮੂੰਹੀਆਂ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਿਮਓਨ ਦੇ ਪੁੱਤਰ ਯਮੂਏਲ ਯਾਮੀਨ ਓਹਦ ਯਾਕੀਨ ਸੋਹਰ ਅਤੇ ਸ਼ਾਊਲ ਕਨਾਨੀ ਔਰਤ ਦਾ ਪੁੱਤਰ, ਇਹ ਸ਼ਿਮਓਨ ਦੀਆਂ ਮੂੰਹੀਆਂ ਹਨ।