Exodus 6:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੇਵੀ 137 ਵਰ੍ਹੇ ਜੀਵਿਆ। ਲੇਵੀ ਦੇ ਪੁੱਤਰ ਸਨ, ਗੇਰਸ਼ੋਨ, ਕਹਾਥ ਅਤੇ ਮਰਾਰੀ।
Punjabi Bible 2016 - ਪਵਿੱਤਰ ਬਾਈਬਲ O.V.
ਲੇਵੀ ਦੇ ਪੁੱਤ੍ਰਾਂ ਦੇ ਨਾਉਂ ਉਨ੍ਹਾਂ ਦੀ ਕੁਲਪੱਤ੍ਰੀ ਅਨੁਸਾਰ ਏਹ ਹਨ- ਗੇਰਸ਼ੋਨ ਅਤੇ ਕਹਾਥ ਅਤੇ ਮਰਾਰੀ। ਅਤੇ ਲੇਵੀ ਦੇ ਜੀਵਣ ਦੇ ਵਰਹੇ ਇੱਕ ਸੌ ਸੈਂਤੀ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੇਵੀ ਦੇ ਪੁੱਤਰਾਂ ਦੇ ਨਾਮ ਉਨ੍ਹਾਂ ਦੀ ਕੁਲਪੱਤ੍ਰੀ ਅਨੁਸਾਰ ਇਹ ਹਨ - ਗੇਰਸ਼ੋਨ, ਕਹਾਥ, ਮਰਾਰੀ ਅਤੇ ਲੇਵੀ ਦੇ ਜੀਵਨ ਦੇ ਸਾਲ, ਇੱਕ ਸੌ ਸੈਂਤੀ ਸਨ।