Exodus 6:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗੇਰਸ਼ੋਨ ਦੇ ਦੋ ਪੁੱਤਰ ਸਨ, ਲਿਬਨੀ ਅਤੇ ਸ਼ਮਈ।
Punjabi Bible 2016 - ਪਵਿੱਤਰ ਬਾਈਬਲ O.V.
ਗੇਰਸ਼ੋਨ ਦੇ ਪੁੱਤ੍ਰ ਲਿਬਨੀ ਅਰ ਸ਼ਮਈ ਆਪਣੀਆਂ ਮੂੰਹੀਆਂ ਦੇ ਅਨੁਸਾਰ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗੇਰਸ਼ੋਨ ਦੇ ਪੁੱਤਰ ਲਿਬਨੀ ਅਤੇ ਸ਼ਿਮਈ ਆਪਣੀਆਂ ਮੂੰਹੀਆਂ ਦੇ ਅਨੁਸਾਰ ਹਨ।