Exodus 6:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਹਾਥ 133 ਵਰ੍ਹੇ ਜੀਵਿਆ। ਕਹਾਥ ਦੇ ਪੁੱਤਰ ਸਨ ਅਮਰਾਮ, ਯਿਸਹਾਰ, ਹਬਰੋਨ ਅਤੇ ਉਜ਼ੀਏਲ।
Punjabi Bible 2016 - ਪਵਿੱਤਰ ਬਾਈਬਲ O.V.
ਕਹਾਥ ਦੇ ਪੁੱਤ੍ਰ ਅਮਰਾਮ ਯਿਸਹਾਰ ਹਬਰੋਨ ਅਰ ਉੱਜ਼ੀਏਲ ਹਨ ਅਤੇ ਕਹਾਥ ਦੇ ਜੀਵਨ ਦੇ ਵਰਹੇ ਇੱਕ ਸੌ ਤੇਤੀ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਹਾਥ ਦੇ ਪੁੱਤਰ ਅਮਰਾਮ, ਯਿਸਹਾਰ, ਹਬਰੋਨ ਅਤੇ ਉੱਜ਼ੀਏਲ ਹਨ ਅਤੇ ਕਹਾਥ ਦੇ ਜੀਵਨ ਦੇ ਸਾਲ ਇੱਕ ਸੌ ਤੇਂਤੀ ਸਨ।