Exodus 6:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਰਾਰੀ ਦੇ ਪੁੱਤਰ ਸਨ ਮਹਲੀ ਅਤੇ ਮੂਸ਼ੀ। ਇਹ ਸਾਰੇ ਪਰਿਵਾਰ ਇਸਰਾਏਲ ਦੇ ਪੁੱਤਰ ਲੇਵੀ ਤੋਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਮਰਾਰੀ ਦੇ ਪੁੱਤ੍ਰ ਮਹਲੀ ਅਰ ਮੂਸ਼ੀ ਹਨ। ਲੇਵੀ ਦੀਆਂ ਮੂਹੀਆਂ ਉਨ੍ਹਾਂ ਦੀ ਕੁਲਪੱਤ੍ਰੀ ਦੇ ਅਨੁਸਾਰ ਏਹ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਰਾਰੀ ਦੇ ਪੁੱਤਰ ਮਹਲੀ ਅਤੇ ਮੂਸ਼ੀ ਹਨ। ਲੇਵੀ ਦੀਆਂ ਮੂੰਹੀਆਂ ਉਨ੍ਹਾਂ ਦੀ ਕੁਲਪੱਤ੍ਰੀ ਅਨੁਸਾਰ ਇਹ ਹਨ।