Exodus 6:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਮਰਾਮ 137 ਵਰ੍ਹੇ ਜੀਵਿਆ। ਅਮਰਾਮ ਨੇ ਆਪਣੇ ਪਿਤਾ ਦੀ ਭੈਣ ਯੋਕਬਦ ਨਾਲ ਵਿਆਹ ਕਰਾਇਆ। ਅਮਰਾਮ ਅਤੇ ਯੋਕਬਦ ਨੇ ਹਾਰੂਨ ਦੇ ਅਤੇ ਮੂਸਾ ਨੂੰ ਜਨਮ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਮਰਾਮ ਨੇ ਆਪਣੀ ਫੁੱਫੀ ਯੋਕਬਦ ਨੂੰ ਵਿਆਹ ਲਿਆ ਅਤੇ ਉਹ ਉਸ ਦੇ ਲਈ ਹਾਰੂਨ ਅਤੇ ਮੂਸਾ ਨੂੰ ਜਣੀ ਅਤੇ ਅਮਰਾਮ ਜੀਵਨ ਦੇ ਵਰਹੇ ਇਕ ਸੌ ਸੈਂਤੀ ਵਰਹੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਮਰਾਮ ਨੇ ਆਪਣੀ ਫੁੱਫੀ ਯੋਕਬਦ ਨੂੰ ਵਿਆਹ ਲਿਆ ਅਤੇ ਉਹ ਉਸ ਦੇ ਲਈ ਹਾਰੂਨ ਅਤੇ ਮੂਸਾ ਨੂੰ ਜਨਮ ਦਿੱਤਾ ਅਤੇ ਅਮਰਾਮ ਦੇ ਜੀਵਨ ਦੇ ਸਾਲ ਇੱਕ ਸੌ ਸੈਂਤੀ ਸਨ।