Exodus 6:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਨੇ ਅਲੀਸਬਾ ਨਾਲ ਵਿਆਹ ਕਰਾਇਆ। (ਅਲੀਸ਼ਬਾ ਅਮੀਨਾਦਾਬ ਦੀ ਧੀ ਸੀ, ਅਤੇ ਨਹਸੋਨ ਦੀ ਭੈਣ ਸੀ।) ਹਾਰੂਨ ਅਤੇ ਅਲੀਸ਼ਬਾ ਨੇ ਨਾਦਾਬ ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਨੂੰ ਜਨਮ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਹਾਰੂਨ ਨੇ ਨਹਸੋਨ ਦੀ ਭੈਣ ਅਮੀਨਾਦਾਬ ਦੀ ਧੀ ਅਲੀਸਬਾ ਨੂੰ ਵਿਆਹ ਲਿਆ ਅਤੇ ਉਹ ਨਾਦਾਬ ਅਰ ਅਬੀਹੂ ਅਰ ਅਲਆਜ਼ਾਰ ਅਰ ਈਥਾਮਾਰ ਉਸ ਲਈ ਜਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਰੂਨ ਨੇ ਨਹਸ਼ੋਨ ਦੀ ਭੈਣ ਅੰਮੀਨਾਦਾਬ ਦੀ ਧੀ, ਅਲੀਸਬਾ ਨੂੰ ਵਿਆਹ ਲਿਆ ਅਤੇ ਉਸ ਨੇ ਨਾਦਾਬ, ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਨੂੰ ਉਸ ਲਈ ਜਨਮ ਦਿੱਤਾ।