Exodus 6:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੋਰਹ ਦੇ ਪੁੱਤਰ, ਕੋਰਾਹੀਆਂ ਦੇ ਪੁਰਖੇ ਸਨ; ਅੱਸੀਰ, ਅਲਕਾਨਾਹ ਅਤੇ ਅਬੀਅਸਾਫ਼।
Punjabi Bible 2016 - ਪਵਿੱਤਰ ਬਾਈਬਲ O.V.
ਕੋਰਹ ਦੇ ਪੁੱਤ੍ਰ ਅੱਸੀਰ ਅਰ ਅਲਕਾਨਾਹ ਅਰ ਅਬੀਆਸਾਫ਼ ਹਨ ਏਹ ਕੋਰਹ ਦੀਆਂ ਮੂੰਹੀਆਂ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਰਹ ਦੇ ਪੁੱਤਰ ਅੱਸੀਰ, ਅਲਕਾਨਾਹ ਅਤੇ ਅਬੀਆਸਾਫ਼ ਹਨ ਇਹ ਕੋਰਹ ਦੀਆਂ ਮੂੰਹੀਆਂ ਹਨ।