Exodus 6:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਦੇ ਪੁੱਤਰ ਅਲਆਜ਼ਾਰ ਨੇ ਫ਼ੂਟੀਏਲ ਦੀ ਧੀ ਨਾਲ ਵਿਆਹ ਕਰਾਇਆ। ਅਤੇ ਉਸ ਨੇ ਫ਼ੀਨਹਾਸ ਨੂੰ ਜਨਮ ਦਿੱਤਾ। ਇਹ ਸਾਰੇ ਲੋਕ ਇਸਰਾਏਲ ਦੇ ਪੁੱਤਰ, ਲੇਵੀ ਤੋਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਾਰੂਨ ਦੇ ਪੁੱਤ੍ਰ ਅਲਆਜਾਰ ਨੇ ਫੂਟੀਏਲ ਦੀਆਂ ਧੀਆਂ ਵਿੱਚੋਂ ਇੱਕ ਨੂੰ ਵਿਆਹ ਲਿਆ ਅਤੇ ਉਹ ਉਹ ਦੇ ਲਈ ਫ਼ੀਨਹਾਸ ਨੂੰ ਜਣੀ। ਏਹ ਲੇਵੀਆਂ ਦੇ ਪਿਉ ਦਾਦਿਆਂ ਦੇ ਮੋਹਰੀ ਆਪਣੀਆਂ ਮੂੰਹੀਆਂ ਦੇ ਅਨੁਸਾਰ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਰੂਨ ਦੇ ਪੁੱਤਰ ਅਲਆਜ਼ਾਰ ਨੇ ਫੂਟੀਏਲ ਦੀਆਂ ਧੀਆਂ ਵਿੱਚੋਂ ਇੱਕ ਨੂੰ ਵਿਆਹ ਲਿਆ ਅਤੇ ਉਹ ਉਸ ਦੇ ਲਈ ਫ਼ੀਨਹਾਸ ਨੂੰ ਜਣੀ। ਇਹ ਲੇਵੀਆਂ ਦੇ ਪੁਰਖਿਆਂ ਦੇ ਮੋਹਰੀ ਆਪਣੀਆਂ ਮੂੰਹੀਆਂ ਦੇ ਅਨੁਸਾਰ ਹਨ।