Exodus 6:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਅਤੇ ਮੂਸਾ ਹੀ ਉਹ ਆਦਮੀ ਸਨ ਜਿਨ੍ਹਾਂ ਨੇ ਮਿਸਰ ਦੇ ਰਾਜੇ ਫ਼ਿਰਊਨ ਨਾਲ ਗੱਲ ਕੀਤੀ। ਉਨ੍ਹਾਂ ਨੇ ਫ਼ਿਰਊਨ ਨੂੰ ਆਖਿਆ ਕਿ ਉਹ ਇਸਰਾਏਲ ਨੂੰ ਮਿਸਰ ਛੱਡ ਜਾਣ ਦੇਵੇ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਓਹੋ ਹਨ ਜਿਨਾਂ ਮਿਸਰ ਦੇ ਰਾਜਾ ਫ਼ਿਰਊਨ ਨਾਲ ਗੱਲਾਂ ਕੀਤੀਆਂ ਕਿ ਓਹ ਇਸਰਾਏਲੀਆਂ ਨੂੰ ਮਿਸਰ ਤੋਂ ਕੱਢ ਲੈਣ। ਏਹ ਓਹੋ ਮੂਸਾ ਅਰ ਹਾਰੂਨ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹ ਹਨ ਜਿਨ੍ਹਾਂ ਨੇ ਮਿਸਰ ਦੇ ਰਾਜਾ ਫ਼ਿਰਊਨ ਨਾਲ ਗੱਲਾਂ ਕੀਤੀਆਂ ਕਿ ਉਹ ਇਸਰਾਏਲੀਆਂ ਨੂੰ ਮਿਸਰ ਤੋਂ ਕੱਢ ਲੈਣ। ਇਹ ਉਹ ਮੂਸਾ ਅਤੇ ਹਾਰੂਨ ਹਨ।