Exodus 6:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਪ੍ਰਗਟ ਹੋਇਆ। ਉਨ੍ਹਾਂ ਨੇ ਮੈਨੂੰ ਅਲ ਸ਼ੱਦਾਈ ਬੁਲਾਇਆ, ਪਰ ਮੈਂ ਆਪਣੇ ਨਾਮ, ਯਾਹਵੇਹ ਤੋਂ ਉਨ੍ਹਾਂ ਨੂੰ ਜਾਣੂ ਨਹੀਂ ਕਰਵਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਅਬਰਾਹਾਮ, ਇਸਹਾਕ, ਅਰ ਯਾਕੂਬ ਨੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਨਾਮ ਉੱਤੇ ਦਰਸ਼ਣ ਦਿੱਤਾ ਪਰ ਮੈਂ ਆਪਣੇ ਯਹੋਵਾਹ ਨਾਮ ਨਾਲ ਉਨ੍ਹਾਂ ਉੱਤੇ ਪਰਗਟ ਨਹੀਂ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਨਾਮ ਉੱਤੇ ਦਰਸ਼ਣ ਦਿੱਤਾ ਪਰ ਮੈਂ ਆਪਣੇ ਯਹੋਵਾਹ ਨਾਮ ਨਾਲ ਉਨ੍ਹਾਂ ਉੱਤੇ ਪਰਗਟ ਨਹੀਂ ਹੋਇਆ।