Exodus 6:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੂਸਾ ਨੇ ਜਵਾਬ ਦਿੱਤਾ, “ਮੈਂ ਬਿਨ ਅੜਕਿਆਂ ਨਹੀਂ ਬੋਲ ਸੱਕਦਾ। ਫ਼ਿਰਊਨ ਮੇਰੀ ਗੱਲ ਨੂੰ ਨਹੀਂ ਸੁਣੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਯਹੋਵਾਹ ਦੇ ਸਨਮੁਖ ਆਖਿਆ, ਵੇਖ ਮੈਂ ਅਣ ਸੁੰਨਤੀ ਬੁੱਲ੍ਹਾਂ ਵਾਲਾ ਹਾਂ। ਫ਼ਿਰਊਨ ਮੇਰੀ ਕਿਵੇਂ ਸੁਣੇਗਾ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਮੂਸਾ ਨੇ ਯਹੋਵਾਹ ਦੇ ਸਨਮੁਖ ਆਖਿਆ, ਵੇਖ, ਮੈਂ ਅਟਕ-ਅਟਕ ਕੇ ਬੋਲਣ ਵਾਲਾ ਹਾਂ। ਫ਼ਿਰਊਨ ਮੇਰੀ ਕਿਵੇਂ ਸੁਣੇਗਾ?