Exodus 6:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਨਾਲ ਇੱਕ ਇਕਰਾਰਨਾਮਾ ਕੀਤਾ। ਮੈਂ ਉਨ੍ਹਾਂ ਨੂੰ ਕਨਾਨ ਦੀ ਧਰਤੀ ਦੇਣ ਦਾ ਇਕਰਾਰ ਕੀਤਾ। ਉਹ ਇਸ ਧਰਤੀ ਤੇ ਰਹਿੰਦੇ ਸਨ ਪਰ ਇਹ ਉਨ੍ਹਾਂ ਦੀ ਧਰਤੀ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਨ੍ਹਾਂ ਨਾਲ ਆਪਣਾ ਨੇਮ ਵੀ ਕਾਇਮ ਕੀਤਾ ਤਾਂ ਜੋ ਮੈਂ ਉਹਨਾਂ ਨੂੰ ਕਨਾਨ ਦੇਸ ਦੇਵਾਂ ਅਰਥਾਤ ਓਹਨਾਂ ਦੀ ਮੁਸਾਫਰੀ ਦਾ ਦੇਸ ਜਿਸ ਵਿੱਚ ਓਹ ਪਰਦੇਸੀ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਨ੍ਹਾਂ ਨਾਲ ਆਪਣੇ ਨੇਮ ਵੀ ਕਾਇਮ ਕੀਤਾ ਤਾਂ ਜੋ ਮੈਂ ਉਹਨਾਂ ਨੂੰ ਕਨਾਨ ਦੇਸ ਦੇਵਾਂ ਅਰਥਾਤ ਉਹਨਾਂ ਦੀ ਮੁਸਾਫ਼ਰੀ ਦਾ ਦੇਸ ਜਿਸ ਵਿੱਚ ਉਹ ਪਰਦੇਸੀ ਰਹੇ।