Exodus 6:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ, ਮੈਂ ਇਸਰਾਏਲ ਦੇ ਲੋਕਾਂ ਦੀਆਂ ਚੀਕਾਂ ਸੁਣ ਲਈਆਂ ਹਨ ਕਿਉਂਕਿ ਮਿਸਰੀਆਂ ਨੇ ਉਨ੍ਹਾਂ ਨੂੰ ਗੁਲਾਮ ਬਣਾ ਲਿਆ ਹੈ ਅਤੇ ਮੈਨੂੰ ਹਾਲੇ ਆਪਣਾ ਇਕਰਾਰਨਾਮਾ ਚੇਤੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਇਸਰਾਏਲੀਆਂ ਦਾ ਹੂੰਗਣਾ ਵੀ ਸੁਣਿਆ ਜਿਨ੍ਹਾਂ ਨੂੰ ਮਿਸਰੀ ਗੁਲਾਮੀ ਵਿੱਚ ਰੱਖਦੇ ਹਨ ਅਤੇ ਮੈਂ ਆਪਣੇ ਨੇਮ ਨੂੰ ਚੇਤੇ ਕੀਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਸਰਾਏਲੀਆਂ ਦੇ ਹਾਉਂਕੇ ਵੀ ਸੁਣੇ ਜਿਨ੍ਹਾਂ ਨੂੰ ਮਿਸਰੀ ਗ਼ੁਲਾਮੀ ਵਿੱਚ ਰੱਖਦੇ ਹਨ ਅਤੇ ਮੈਂ ਆਪਣੇ ਨੇਮ ਨੂੰ ਚੇਤੇ ਕੀਤਾ ਹੈ।