Exodus 6:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਮੇਰੇ ਲੋਕ ਹੋਵੋਂਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ। ਫ਼ੇਰ ਤੁਸੀਂ ਜਾਣ ਜਾਵੋਂਗੇ ਕਿ ਮੈਂ ਤੁਹਾਡਾ ਯਹੋਵਾਹ ਪਰਮੇਸ਼ੁਰ ਹਾਂ, ਜਿਸਨੇ ਤੁਹਾਨੂੰ ਮਿਸਰ ਦੇ ਕਸ਼ਟਾਂ ਤੋਂ ਅਜ਼ਾਦ ਕਰਵਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਆਪਣੀ ਪਰਜਾ ਹੋਣ ਲਈ ਲਵਾਂਗਾ ਅਰ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ਅਰ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜਿਹੜਾ ਤੁਹਾਨੂੰ ਮਿਸਰੀਆਂ ਦੀ ਬੇਗਾਰ ਹੇਠੋਂ ਕੱਢੀ ਲਈ ਆਉਂਦਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਆਪਣੀ ਪਰਜਾ ਹੋਣ ਲਈ ਲਵਾਂਗਾ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ, ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜਿਹੜਾ ਤੁਹਾਨੂੰ ਮਿਸਰੀਆਂ ਦੀ ਬੇਗ਼ਾਰ ਹੇਠੋਂ ਕੱਢ ਲਿਆਉਂਦਾ ਹਾਂ।