Exodus 6:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਮਹਾਨ ਇਕਰਾਰ ਕੀਤਾ ਸੀ। ਮੈਂ ਉਨ੍ਹਾਂ ਨੂੰ ਇੱਕ ਖਾਸ ਧਰਤੀ ਦੇਣ ਦਾ ਇਕਰਾਰ ਕੀਤਾ ਸੀ। ਇਸ ਲਈ ਮੈਂ ਉਸ ਧਰਤੀ ਵੱਲ ਤੁਹਾਡੀ ਅਗਵਾਈ ਕਰਾਂਗਾ। ਮੈਂ ਤੁਹਾਨੂੰ ਉਹ ਧਰਤੀ ਦੇ ਦੇਵਾਂਗਾ। ਇਹ ਤੁਹਾਡੀ ਹੋਵੇਗੀ। ਮੈਂ ਯਹੋਵਾਹ ਹਾਂ।’”
Punjabi Bible 2016 - ਪਵਿੱਤਰ ਬਾਈਬਲ O.V.
ਅਰ ਮੈਂ ਤੁਹਾਨੂੰ ਉਸ ਦੇਸ ਵਿੱਚ ਲਿਆਵਾਂਗਾ ਜਿਸ ਦੇ ਦੇਣ ਦੀ ਮੈਂ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਸੌਂਹ ਖਾਧੀ ਸੀ, ਮੈਂ ਤੁਹਾਨੂੰ ਉਹ ਮਿਰਾਸ ਵਿੱਚ ਦਿਆਂਗਾ। ਮੈ ਯਹੋਵਾਹ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਉਸ ਦੇਸ ਵਿੱਚ ਲਿਆਵਾਂਗਾ, ਜਿਸ ਦੇ ਦੇਣ ਦੀ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ, ਮੈਂ ਤੁਹਾਨੂੰ ਉਹ ਮਿਲਖ਼ ਵਿੱਚ ਦਿਆਂਗਾ। ਮੈਂ ਯਹੋਵਾਹ ਹਾਂ।