Exodus 6:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਇਹ ਆਖਿਆ, ਪਰ ਉਨ੍ਹਾਂ ਕੋਲ ਮੂਸਾ ਦੇ ਇਕਰਾਰਾਂ ਨੂੰ ਸੁਣਨ ਦਾ ਸਬਰ ਨਹੀਂ ਸੀ ਕਿਉਂਕਿ ਉਨ੍ਹਾਂ ਨੇ ਬੜੀ ਮਿਹਨਤ ਨਾਲ ਕੰਮ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਮੂਸਾ ਨੇ ਇਸਰਾਏਲੀਆਂ ਨਾਲ ਏਵੇਂ ਹੀ ਗੱਲ੍ਹ ਕੀਤੀ ਪਰ ਉਨ੍ਹਾਂ ਨੇ ਆਤਮਾ ਦੇ ਦੁੱਖ ਅਰ ਗੁਲਾਮੀ ਦੀ ਕਰੜਾਈ ਦੇ ਕਾਰਨ ਮੂਸਾ ਦੀ ਨਾ ਸੁਣੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਮੂਸਾ ਨੇ ਇਸਰਾਏਲੀਆਂ ਨਾਲ ਉਸੇ ਤਰ੍ਹਾਂ ਹੀ ਗੱਲ ਕੀਤੀ ਪਰ ਉਨ੍ਹਾਂ ਨੇ ਆਤਮਾ ਦੇ ਦੁੱਖ ਅਤੇ ਗ਼ੁਲਾਮੀ ਦੀ ਸਖਤੀ ਦੇ ਕਾਰਨ ਮੂਸਾ ਦੀ ਨਾ ਸੁਣੀ।