Exodus 7:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਤੈਨੂੰ ਫ਼ਿਰਊਨ ਲਈ ਪਰਮੇਸ਼ੁਰ ਦੇ ਰਾਜਦੂਤ ਵਰਗਾ ਬਣਾ ਦੇਵਾਂਗਾ। ਹਾਰੂਨ ਤੇਰਾ ਨਬੀ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ ਮੈਂ ਤੈਨੂੰ ਫ਼ਿਰਊਨ ਲਈ ਪਰਮੇਸ਼ੁਰ ਜਿਹਾ ਠਹਿਰਾਇਆ ਹੈ ਅਤੇ ਤੇਰਾ ਭਰਾ ਹਾਰੂਨ ਤੇਰੇ ਲਈ ਨਬੀ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ, ਮੈਂ ਤੈਨੂੰ ਫ਼ਿਰਊਨ ਲਈ ਪਰਮੇਸ਼ੁਰ ਵਰਗਾ ਠਹਿਰਾਇਆ ਹੈ ਅਤੇ ਤੇਰਾ ਭਰਾ ਹਾਰੂਨ ਤੇਰੇ ਲਈ ਨਬੀ ਹੋਵੇਗਾ।